Bible Versions
Bible Books

Habakkuk 1:5 (LITV) Literal Translation of the Holy Bible

Versions

PAV   ਕੌਮਾਂ ਵਿੱਚ ਵੇਖੋ ਅਤੇ ਗੌਹ ਕਰੋ, ਅਚਰਜ ਮੰਨੋ ਅਤੇ ਹੈਰਾਨ ਹੋਵੋ! ਕਿਉਂ ਜੋ ਤੁਹਾਡੇ ਦਿਨਾਂ ਵਿੱਚ ਮੈਂ ਅਜਿਹਾ ਕੰਮ ਕਰ ਰਿਹਾ ਹਾਂ, ਜਿਹ ਦੀ ਪਰਤੀਤ ਤੁਸੀਂ ਨਹੀਂ ਕਰੋਗੇ, ਜੇ ਉਹ ਤੁਹਾਨੂੰ ਦੱਸਿਆ ਜਾਵੇ!
IRVPA   {ਪਰਮੇਸ਼ੁਰ ਦਾ ਉੱਤਰ} PS ਕੌਮਾਂ ਵਿੱਚ ਵੇਖੋ ਅਤੇ ਧਿਆਨ ਕਰੋ, ਅਚਰਜ਼ ਮੰਨੋ ਅਤੇ ਹੈਰਾਨ ਹੋਵੋ! ਕਿਉਂ ਜੋ ਮੈਂ ਤੁਹਾਡੇ ਦਿਨਾਂ ਵਿੱਚ ਅਜਿਹਾ ਕੰਮ ਕਰ ਰਿਹਾ ਹਾਂ, ਜਿਸ ਦੀ ਪਰਤੀਤ ਤੁਸੀਂ ਨਹੀਂ ਕਰੋਗੇ, ਭਾਵੇਂ ਉਹ ਤੁਹਾਨੂੰ ਦੱਸਿਆ ਵੀ ਜਾਵੇ!
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us