Bible Versions
Bible Books

Habakkuk 1:8 (LITV) Literal Translation of the Holy Bible

Versions

PAV   ਓਹਨਾਂ ਦੇ ਘੋੜੇ ਚਿੱਤਿਆਂ ਨਾਲੋਂ ਤੇਜ਼ ਹਨ, ਅਤੇ ਸੰਝ ਦੇ ਬਘਿਆੜਾਂ ਨਾਲੋਂ ਵਹਿਸ਼ੀ ਹਨ। ਓਹਨਾਂ ਦੇ ਅਸਵਾਰ ਕੁੱਦਦੇ ਟੱਪਦੇ ਅੱਗੇ ਵੱਧਦੇ ਹਨ, ਅਸਵਾਰ ਦੂਰੋਂ ਆਉਂਦੇ ਹਨ, ਓਹ ਉਕਾਬ ਵਾਂਙੁ ਜੋ ਖਾਣ ਲਈ ਜਲਦੀ ਕਰਦਾ ਹੈ ਉੱਡਦੇ ਹਨ!
IRVPA   ਉਹਨਾਂ ਦੇ ਘੋੜੇ ਚੀਤਿਆਂ ਨਾਲੋਂ ਤੇਜ਼ ਹਨ ਅਤੇ ਸ਼ਾਮ ਨੂੰ ਸ਼ਿਕਾਰ ਕਰਨ ਵਾਲੇ ਬਘਿਆੜਾਂ ਨਾਲੋਂ ਜ਼ਿਆਦਾ ਖ਼ਤਰਨਾਕ ਹਨ, ਉਹਨਾਂ ਦੇ ਸਵਾਰ ਕੁੱਦਦੇ-ਟੱਪਦੇ ਅੱਗੇ ਵੱਧਦੇ ਹਨ, ਹਾਂ, ਉਹਨਾਂ ਦੇ ਸਵਾਰ ਦੂਰੋਂ ਆਉਂਦੇ ਹਨ, ਉਹ ਉਕਾਬ ਦੇ ਵਾਂਗੂੰ ਉੱਡਦੇ ਹਨ, ਜੋ ਆਪਣੇ ਸ਼ਿਕਾਰ ਉੱਤੇ ਝਪਟਦਾ ਹੈ!
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us