Bible Versions
Bible Books

Hebrews 10:11 (LITV) Literal Translation of the Holy Bible

Versions

PAV   ਅਤੇ ਹਰੇਕ ਜਾਜਕ ਨਿੱਤ ਖੜਾ ਹੋ ਕੇ ਉਪਾਸਨਾ ਕਰਦਾ ਹੈ ਅਤੇ ਇੱਕੋ ਪਰਕਾਰ ਦੇ ਬਲੀਦਾਨ ਜਿਹੜੇ ਪਾਪਾਂ ਨੂੰ ਕਦੇ ਲੈ ਜਾ ਨਹੀਂ ਸੱਕਦੇ ਵਾਰ ਵਾਰ ਚੜ੍ਹਾਉਂਦਾ ਹੈ
ERVPA   ਹਰ ਰੋਜ਼, ਜਾਜਕ ਖਲੋਕੇ ਆਪਣੀ ਧਾਰਮਿਕ ਸੇਵਾ ਅਦਾ ਕਰਦੇ ਹਨ ਅਤੇ ਉਹੀ ਬਲੀਆਂ ਬਾਰ-ਬਾਰ ਭੇਂਟ ਕਰਦੇ ਹਨ। ਪਰ ਉਹ ਬਲੀਆਂ ਕਦੇ ਵੀ ਪਾਪਾਂ ਨੂੰ ਦੂਰ ਨਹੀਂ ਕਰ ਸਕਦੀਆਂ।
IRVPA   ਅਤੇ ਹਰੇਕ ਜਾਜਕ ਨਿੱਤ ਖੜ੍ਹਾ ਹੋ ਕੇ ਸੇਵਾ ਕਰਦਾ ਹੈ ਅਤੇ ਇੱਕੋ ਪ੍ਰਕਾਰ ਦੇ ਬਲੀਦਾਨ ਜਿਹੜੇ ਪਾਪਾਂ ਨੂੰ ਕਦੇ ਲੈ ਨਹੀਂ ਸਕਦੇ ਵਾਰ-ਵਾਰ ਚੜ੍ਹਾਉਂਦਾ ਹੈ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us