Versions
PAV ਪਰ ਏਹ ਪਾਪਾਂ ਦੇ ਬਦਲੇ ਇੱਕੋ ਬਲੀਦਾਨ ਸਦਾ ਲਈ ਚੜ੍ਹਾ ਕੇ ਪਰਮੇਸ਼ੁਰ ਦੇ ਸੱਜੇ ਪਾਸੇ ਬਿਰਾਜਮਾਨ ਹੋਇਆ
ERVPA ਪਰ ਮਸੀਹ ਨੇ ਪਾਪਾਂ ਲਈ ਸਿਰਫ਼ ਇੱਕ ਹੀ ਬਲੀ ਚਢ਼ਾਈ ਅਤੇ ਉਹ ਸਰਬ ਸਮੇਂ ਲਈ ਕਾਫ਼ੀ ਹੈ। ਫ਼ੇਰ ਮਸੀਹ ਪਰਮੇਸ਼ੁਰ ਦੇ ਸੱਜੇ ਪਾਸੇ ਬੈਠ ਗਿਆ।
IRVPA ਪਰ ਮਸੀਹ ਪਾਪਾਂ ਦੇ ਬਦਲੇ ਇੱਕੋ ਬਲੀਦਾਨ ਸਦਾ ਲਈ ਚੜ੍ਹਾ ਕੇ ਪਰਮੇਸ਼ੁਰ ਦੇ ਸੱਜੇ ਪਾਸੇ ਬਿਰਾਜਮਾਨ ਹੋਇਆ।