Versions
PAV ਉਪਰੰਤ ਹੇ ਭਰਾਵੋ, ਜਦੋਂ ਸਾਨੂੰ ਯਿਸੂ ਦੇ ਲਹੂ ਦੇ ਕਾਰਨ ਪਵਿੱਤਰ ਅਸਥਾਨ ਦੇ ਅੰਦਰ ਜਾਣ ਦੀ ਦਿਲੇਰੀ ਹੈ
ERVPA ਅਤੇ ਇਸ ਲਈ ਭਰਾਵੋ ਅਤੇ ਭੈਣੋ ਅਸੀਂ ਅੱਤ ਪਵਿੱਤਰ ਸਥਾਨ ਵਿੱਚ ਪ੍ਰਵੇਸ਼ ਕਰਨ ਲਈ ਪੂਰੀ ਤਰ੍ਹਾਂ ਅਜ਼ਾਦ ਹਾਂ। ਅਸੀਂ ਮਸੀਹ ਦੇ ਲਹੂ ਦੇ ਕਾਰਣ ਇਹ ਬਿਨਾ ਡਰ ਕਰ ਸਕਦੇ ਹਾਂ।
IRVPA {ਪਰਮੇਸ਼ੁਰ ਦੇ ਨੇੜੇ ਜਾਓ} PS ਉਪਰੰਤ ਹੇ ਭਰਾਵੋ, ਜਦੋਂ ਸਾਨੂੰ ਯਿਸੂ ਦੇ ਲਹੂ ਦੇ ਕਾਰਨ ਪਵਿੱਤਰ ਸਥਾਨ ਦੇ ਅੰਦਰ ਜਾਣ ਦੀ ਦਲੇਰੀ ਹੈ।