Bible Versions
Bible Books

Hebrews 10:23 (LITV) Literal Translation of the Holy Bible

Versions

PAV   ਅਸੀਂ ਆਸ ਦੇ ਸੱਚੇ ਇਕਰਾਰ ਨੂੰ ਤਕੜਾਈ ਨਾਲ ਫੜੀ ਰਖੀਏ ਕਿਉਂਕਿ ਜਿਹ ਨੇ ਵਾਇਦਾ ਕੀਤਾ ਹੈ ਉਹ ਵਫ਼ਾਦਾਰ ਹੈ
ERVPA   ਸਾਨੂੰ ਉਸ ਉਮੀਦ ਨੂੰ ਕਸ੍ਸ ਕੇ ਫ਼ਡ਼ ਲੈਣਾ ਚਾਹੀਦਾ ਹੈ ਜਿਹਡ਼ੀ ਸਾਨੂੰ ਮਿਲੀ ਹੋਈ ਹੈ। ਅਤੇ ਸਾਨੂੰ ਕਦੇ ਵੀ ਆਪਣੀ ਉਮੀਦ ਬਾਰੇ ਲੋਕਾਂ ਨੂੰ ਦੱਸਣ ਤੋਂ ਖੁਂਝਣਾ ਨਹੀਂ ਚਾਹੀਦਾ। ਸਾਨੂੰ ਯਕੀਨ ਹੋਣਾ ਚਾਹੀਦਾ ਹੈ ਕਿ ਪਰਮੇਸ਼ੁਰ ਉਹ ਕਰੇਗਾ ਜਿਸਦਾ ਉਸਨੇ ਵਾਦਾ ਕੀਤਾ ਹੈ।
IRVPA   ਅਸੀਂ ਆਸ ਦੇ ਸੱਚੇ ਇਕਰਾਰ ਨੂੰ ਮਜ਼ਬੂਤੀ ਨਾਲ ਫੜੀ ਰੱਖੀਏ ਕਿਉਂਕਿ ਜਿਸ ਨੇ ਵਾਇਦਾ ਕੀਤਾ ਹੈ ਉਹ ਵਫ਼ਾਦਾਰ ਹੈ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us