Bible Versions
Bible Books

Hebrews 10:25 (LITV) Literal Translation of the Holy Bible

Versions

PAV   ਅਤੇ ਆਪਸ ਵਿੱਚੀਂ ਇਕੱਠੇ ਹੋਣ ਨੂੰ ਨਾ ਛੱਡੀਏ ਜਿਵੇਂ ਕਈਆਂ ਦਾ ਦਸਤੂਰ ਹੈ ਸਗੋਂ ਇੱਕ ਦੂਏ ਨੁੰ ਉਪਦੇਸ਼ ਕਰੀਏ ਅਤੇ ਇਹ ਉੱਨਾ ਹੀ ਵਧੀਕ ਹੋਵੇ ਜਿੰਨਾ ਤੁਸੀਂ ਵੇਖਦੇ ਹੋ ਭਈ ਉਹ ਦਿਨ ਨੇੜੇ ਆਉਂਦਾ ਹੈ।।
ERVPA   ਸਾਨੂੰ ਇੱਕ ਦੂਸਰੇ ਨਾਲ ਮਿਲਣਾ ਨਹੀਂ ਛੱਡਣਾ ਚਾਹੀਦਾ। ਇਹੀ ਗੱਲ ਹੈ ਜਿਹਡ਼ੀ ਕੁਝ ਲੋਕ ਕਰ ਰਹੇ ਹਨ। ਪਰ ਸਾਨੂੰ ਇੱਕ ਦੂਸਰੇ ਨੂੰ ਉਤਸਾਹਿਤ ਕਰਨਾ ਚਾਹੀਦਾ ਹੈ ਅਤੇ ਇਸਨੂੰ ਹੋਰ ਵਧੇਰੇ ਕਰੋ ਕਿਉਂਕਿ ਦਿਹਾਡ਼ਾ ਨੇਡ਼ੇ ਰਿਹਾ ਹੈ।
IRVPA   ਅਤੇ ਆਪਸ ਵਿੱਚੀਂ ਇਕੱਠੇ ਹੋਣ ਨੂੰ ਨਾ ਛੱਡੀਏ ਜਿਵੇਂ ਕਈਆਂ ਦੀ ਰੀਤੀ ਹੈ ਸਗੋਂ ਇੱਕ ਦੂਜੇ ਨੂੰ ਉਪਦੇਸ਼ ਕਰੀਏ ਅਤੇ ਇਹ ਉਨ੍ਹਾਂ ਹੀ ਵਧੀਕ ਹੋਵੇ ਜਿੰਨਾਂ ਤੁਸੀਂ ਵੇਖਦੇ ਹੋ ਕਿ ਉਹ ਦਿਨ ਨੇੜੇ ਆਉਂਦਾ ਹੈ। PEPS
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us