Versions
PAV ਕਿਉਂ ਜੋ ਤੁਹਾਨੂੰ ਧੀਰਜ ਕਰਨ ਦੀ ਲੋੜ ਹੈ ਭਈ ਤੁਸੀਂ ਪਰਮੇਸ਼ੁਰ ਦੀ ਇੱਛਿਆ ਨੂੰ ਪੂਰਿਆਂ ਕਰ ਕੇ ਵਾਇਦੇ ਨੂੰ ਪਰਾਪਤ ਕਰੋ
ERVPA ਤੁਹਾਨੂੰ ਅਵਸ਼ ਹੀ ਸਬਰ ਰੱਖਣਾ ਚਾਹੀਦਾ ਹੈ। ਫ਼ੇਰ, ਤੁਹਾਡੇ ਉਹੀ ਕਰਨ ਤੋਂ ਬਾਦ, ਜੋ ਪਰਮੇਸ਼ੁਰ ਚਾਹੁੰਦਾ ਹੈ, ਤੁਸੀਂ ਉਨ੍ਹਾਂ ਚੀਜ਼ਾਂ ਨੂੰ ਪ੍ਰਾਪਤ ਕਰੋਂਗੇ ਜਿਨ੍ਹਾਂ ਦਾ ਪਰਮੇਸ਼ੁਰ ਨੇ ਵਾਦਾ ਕੀਤਾ ਸੀ।
IRVPA ਕਿਉਂ ਜੋ ਤੁਹਾਨੂੰ ਧੀਰਜ ਕਰਨ ਦੀ ਲੋੜ ਹੈ ਕਿ ਤੁਸੀਂ ਪਰਮੇਸ਼ੁਰ ਦੀ ਇੱਛਾ ਨੂੰ ਪੂਰਾ ਕਰ ਕੇ ਵਾਇਦੇ ਨੂੰ ਪ੍ਰਾਪਤ ਕਰੋ।