Bible Versions
Bible Books

Hebrews 10:7 (LITV) Literal Translation of the Holy Bible

Versions

PAV   ਤਦ ਮੈਂ ਆਖਿਆ, ਵੇਖ, ਮੈਂ ਆਇਆ ਹਾਂ, ਹੇ ਪਰਮੇਸ਼ੁਰ, ਭਈ ਤੇਰੀ ਇੱਛਿਆ ਨੂੰ ਪੂਰਿਆਂ ਕਰਾਂ, ਜਿਵੇਂ ਪੁਸਤਕ ਦੀ ਪੱਤ੍ਰੀ ਵਿੱਚ ਮੇਰੇ ਵਿਖੇ ਲਿਖਿਆ ਹੋਇਆ ਹੈ।।
ERVPA   ਫ਼ੇਰ ਮੈਂ ਆਖਿਆ, ‘ਹੇ ਪਰਮੇਸ਼ੁਰ, ਮੈਂ ਇਥ੍ਥੇ ਹਾਂ। ਮੇਰੇ ਬਾਰੇ ਇਹ ਸ਼ਰ੍ਹਾ ਦੀ ਪੁਸਤਕ ਵਿੱਚ ਲਿਖਿਆ ਹੋਇਆ ਹੈ ਤੇ ਮੈਂ ਤੇਰੀ ਰਜ਼ਾ ਨੂੰ ਹੀ ਪੂਰਾ ਕਰਨ ਲਈ ਆਇਆ ਹਾਂ।”‘ ਜ਼ਬੂਰ 40:6-8
IRVPA   ਤਦ ਮੈਂ ਆਖਿਆ ਵੇਖ, ਮੈਂ ਆਇਆ ਹਾਂ, ਹੇ ਪਰਮੇਸ਼ੁਰ, ਕਿ ਤੇਰੀ ਇੱਛਿਆ ਨੂੰ ਪੂਰਿਆਂ ਕਰਾਂ, ਜਿਵੇਂ ਪੁਸਤਕ ਦੀ ਪੱਤਰੀ ਵਿੱਚ ਮੇਰੇ ਬਾਰੇ ਲਿਖਿਆ ਹੋਇਆ ਹੈ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us