Versions
PAV ਅਤੇ ਆਪਣੇ ਪੈਰਾਂ ਲਈ ਸਿੱਧੇ ਰਾਹ ਬਣਾਓ ਭਈ ਜਿਹੜਾ ਲੰਙਾ ਹੋਵੇ ਉਹ ਜੋੜੋਂ ਨਾ ਉੱਖੜੇ ਸਗੋਂ ਚੰਗਾ ਹੋ ਜਾਵੇ!।।
ERVPA ਠੀਕ ਤਰੀਕੇ ਨਾਲ ਤੁਰੋ ਤਾਂ ਜੋ ਤੁਸੀਂ ਮੁਕਤੀ ਪ੍ਰਾਪਤ ਕਰ ਸਕੋ ਅਤੇ ਤੁਹਾਡੀਆਂ ਕਮਜ਼ੋਰੀਆਂ ਤੁਹਾਨੂੰ ਗੁਆਚਣ ਨਹੀਂ ਦੇਣਗੀਆਂ।
IRVPA ਅਤੇ ਆਪਣੇ ਪੈਰਾਂ ਲਈ ਸਿੱਧੇ ਰਾਹ ਬਣਾਓ ਭਈ ਜਿਹੜਾ ਲੰਗੜਾ ਹੋਵੇ ਉਹ ਜੋੜੋਂ ਨਾ ਉੱਖੜੇ ਸਗੋਂ ਚੰਗਾ ਹੋ ਜਾਵੇ!। PEPS