Versions
PAV ਸਭਨਾ ਨਾਲ ਮੇਲ ਰੱਖਣ ਦਾ ਪਿੱਛਾ ਕਰੋ ਅਤੇ ਪਵਿੱਤਰਤਾਈ ਦਾ ਜਿਹ ਦੇ ਬਿਨਾ ਕੋਈ ਪ੍ਰਭੁ ਨੂੰ ਨਾ ਵੇਖੇਗਾ
ERVPA ਸਮੂਹ ਲੋਕਾਂ ਨਾਲ ਸ਼ਾਂਤੀ ਨਾਲ ਰਹਿਣ ਦੀ ਕੋਸ਼ਿਸ਼ ਕਰੋ। ਅਤੇ ਪਾਪ ਤੋਂ ਮੁਕਤ ਜੀਵਨ ਜਿਉਣ ਦੀ ਕੋਸ਼ਿਸ਼ ਕਰੋ। ਜੇ ਕਿਸੇ ਵਿਅਕਤੀ ਦਾ ਜੀਵਨ ਪਵਿੱਤਰ ਨਹੀਂ ਹੈ, ਉਹ ਕਦੀ ਵੀ ਪ੍ਰਭੂ ਨੂੰ ਨਹੀਂ ਵੇਖੇਗਾ।
IRVPA ਸਭਨਾਂ ਨਾਲ ਮੇਲ-ਮਿਲਾਪ ਰੱਖੋ ਅਤੇ ਪਵਿੱਤਰਤਾਈ ਦੀ ਭਾਲ ਕਰੋ ਜਿਹ ਦੇ ਬਿਨ੍ਹਾਂ ਕੋਈ ਪ੍ਰਭੂ ਨੂੰ ਨਾ ਵੇਖੇਗਾ।