Bible Versions
Bible Books

Hebrews 12:17 (LITV) Literal Translation of the Holy Bible

Versions

PAV   ਕਿਉਂ ਜੋ ਤੁਸੀਂ ਜਾਣਦੇ ਹੋ ਭਈ ਮਗਰੋਂ ਜਦ ਉਹ ਨੇ ਬਰਕਤ ਦਾ ਅਧਿਕਾਰੀ ਹੋਣਾ ਚਾਹਿਆ ਵੀ ਤਾਂ ਉਹ ਅਪਰਵਾਨ ਹੋਇਆ ਇਸ ਲਈ ਜੋ ਉਹ ਨੂੰ ਤੋਬਾ ਕਰਨ ਦਾ ਮੌਕਾ ਨਾ ਮਿਲਿਆ ਭਾਵੇਂ ਉਹ ਨੇ ਅੰਝੂ ਕੇਰ ਕੇਰ ਕੇ ਉਹ ਨੂੰ ਭਾਲਿਆ।।
ERVPA   ਯਾਦ ਕਰੋ ਕਿ ਇਹ ਕਰਨ ਤੋਂ ਬਾਦ ਏਸਾਉ ਨੇ ਚਾਹਿਆ ਕਿ ਉਹ ਆਪਣੇ ਪਿਤਾ ਦੀ ਅਸੀਸ ਲਵੇ। ਏਸਾਉ ਇਹ ਅਸੀਸ ਇੰਨੀ ਤੀਬਰਤਾ ਨਾਲ ਚਾਹੁੰਦਾ ਸੀ ਕਿ ਉਹ ਰੋ ਪਿਆ। ਪਰ ਉਸਦੇ ਪਿਤਾ ਨੇ ਉਸਨੂੰ ਅਸੀਸ ਦੇਣ ਤੋਂ ਇਨਕਾਰ ਕਰ ਦਿੱਤਾ ਕਿਉਂਕਿ ਏਸਾਉ ਦੇ ਕੋਲ ਕੋਈ ਅਜਿਹਾ ਤਰੀਕਾ ਨਹੀਂ ਸੀ ਜਿਸ ਨਾਲ ਉਹ ਆਪਣੇ ਕੀਤੇ ਨੂੰ ਤਬਦੀਲ ਕਰ ਸਕਦਾ।
IRVPA   ਕਿਉਂ ਜੋ ਤੁਸੀਂ ਜਾਣਦੇ ਹੋ ਕਿ ਬਾਅਦ ਵਿੱਚ ਜਦੋਂ ਉਹ ਨੇ ਬਰਕਤ ਦਾ ਅਧਿਕਾਰੀ ਹੋਣਾ ਚਾਹਿਆ ਵੀ ਤਾਂ ਉਹ ਅਪਰਵਾਨ ਹੋਇਆ, ਕਿਉਂਕਿ ਉਹ ਨੂੰ ਤੋਬਾ ਕਰਨ ਦਾ ਮੌਕਾ ਨਾ ਮਿਲਿਆ ਭਾਵੇਂ ਉਹ ਨੇ ਹੰਝੂ ਵਹਾ ਕੇ ਉਹ ਨੂੰ ਭਾਲਿਆ। PEPS
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us