Bible Versions
Bible Books

Hebrews 12:23 (LITV) Literal Translation of the Holy Bible

Versions

PAV   ਅਤੇ ਪਲੋਠਿਆਂ ਦੀ ਕਲੀਸਿਯਾ ਕੋਲ ਜਿਨ੍ਹਾਂ ਦੇ ਨਾਉਂ ਸੁਰਗ ਵਿੱਚ ਲਿਖੇ ਹੋਏ ਹਨ ਅਤੇ ਪਰਮੇਸ਼ੁਰ ਕੋਲ ਜਿਹੜਾ ਸਭਨਾਂ ਦਾ ਨਿਆਉਂ ਕਰਨ ਵਾਲਾ ਹੈ ਅਤੇ ਸਿੱਧ ਕੀਤਿਆਂ ਹੋਇਆਂ ਧਰਮੀਆਂ ਦੇ ਆਤਮਿਆਂ ਕੋਲ
ERVPA   ਤੁਸੀਂ ਪਰਮੇਸ਼ੁਰ ਦੇ ਪਹਿਲਾਂ ਜਨਮੇ ਪੁੱਤਰਾਂ ਦੀ ਸਭਾ ਵਿੱਚ ਆਏ ਹੋ। ਉਨ੍ਹਾਂ ਦੇ ਨਾਮ ਸਵਰਗ ਵਿੱਚ ਲਿਖੇ ਹੋਏ ਹਨ। ਤੁਸੀਂ ਪਰਮੇਸ਼ੁਰ ਵੱਲ ਆਏ ਹੋ ਜਿਹਡ਼ਾ ਸਮੂਹ ਲੋਕਾਂ ਦਾ ਨਿਆਂ ਪਾਲਕ ਹੈ। ਅਤੇ ਤੁਸੀਂ ਉਨ੍ਹਾਂ ਚੰਗੇ ਲੋਕਾਂ ਦੇ ਆਤਮਿਆਂ ਕੋਲ ਆਏ ਹੋ ਜਿਨ੍ਹਾਂ ਨੂੰ ਸੰਪੂਰਣ ਬਣਾ ਦਿੱਤਾ ਗਿਆ ਹੈ।
IRVPA   ਅਤੇ ਪਲੋਠਿਆਂ ਦੀ ਕਲੀਸਿਯਾ ਕੋਲ ਜਿਨ੍ਹਾਂ ਦੇ ਨਾਮ ਸਵਰਗ ਵਿੱਚ ਲਿਖੇ ਹੋਏ ਹਨ ਅਤੇ ਪਰਮੇਸ਼ੁਰ ਕੋਲ ਜਿਹੜਾ ਸਾਰਿਆਂ ਦਾ ਨਿਆਂ ਕਰਨ ਵਾਲਾ ਹੈ ਅਤੇ ਸਿੱਧ ਕੀਤਿਆਂ ਹੋਇਆ ਧਰਮੀਆਂ ਦੇ ਆਤਮਿਆਂ ਕੋਲ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us