Versions
PAV ਜਦ ਤੁਹਾਡੇ ਪਿਉ ਦਾਦਿਆਂ ਨੇ ਮੈਨੂੰ ਪਰਖ ਕੇ ਜਾਚਿਆ, ਅਤੇ ਚਾਲੀ ਵਰਹੇ ਮੇਰੇ ਕੰਮ ਵੇਖੇ।
ERVPA ਚਾਲੀ ਸਾਲਾਂ ਤੱਕ ਮਾਰੂਥਲ ਵਿੱਚ ਤੁਹਾਡੇ ਲੋਕਾਂ ਨੇ ਉਹ ਗੱਲਾਂ ਦੇਖੀਆਂ ਜੋ ਮੈਂ ਕੀਤੀਆਂ ਸਨ। ਪਰ ਉਨ੍ਹਾਂ ਨੇ ਮੇਰੀ ਪਰੀਖਿਆ ਲਈ ਅਤੇ ਮੇਰੇ ਸਬਰ ਦਾ ਇਮਤਿਹਾਨ ਲਿਆ।
IRVPA ਜਦੋਂ ਤੁਹਾਡੇ ਪਿਉ-ਦਾਦਿਆਂ ਨੇ ਮੈਨੂੰ ਪਰਤਾਇਆ, ਅਤੇ ਚਾਲ੍ਹੀ ਸਾਲਾਂ ਤੱਕ ਮੇਰੇ ਕੰਮ ਵੇਖੇ।