Versions
PAV ਕਿਉਂ ਜੋ ਸਾਡਾ ਪਰਧਾਨ ਜਾਜਕ ਇਹੋ ਜਿਹਾ ਨਹੀਂ ਜੋ ਸਾਡੀਆਂ ਦੁਰਬਲਤਾਈਆਂ ਵਿੱਚ ਸਾਡਾ ਦਰਦੀ ਨਾ ਹੋ ਸੱਕੇ ਸਗੋਂ ਸਾਰੀਆਂ ਗੱਲਾਂ ਵਿੱਚ ਸਾਡੇ ਵਾਂਙੁ ਪਰਤਾਇਆ ਗਿਆ ਪਰ ਉਹ ਪਾਪ ਤੋਂ ਰਹਿਤ ਰਿਹਾ
ERVPA ਯਿਸੂ, ਜਿਹਡ਼ਾ ਸਰਦਾਰ ਜਾਜਕ ਸਾਡੇ ਕੋਲ ਹੈ, ਸਾਡੀਆਂ ਕਮਜ਼ੋਰੀਆਂ ਨੂੰ ਸਮਝਣ ਦੇ ਸਮਰਥ ਹੈ। ਜਦੋਂ ਯਿਸੂ ਧਰਤੀ ਤੇ ਜਿਉਂਇਆ ਉਹ ਸਾਡੀ ਤਰ੍ਹਾਂ ਹਰੇਕ ਢੰਗ ਨਾਲ ਪਰਤਿਆਇਆ ਗਿਆ ਸੀ। ਪਰ ਉਸਨੇ ਕਦੇ ਪਾਪ ਨਹੀਂ ਕੀਤਾ ਸੀ।
IRVPA ਕਿਉਂ ਜੋ ਸਾਡਾ ਪ੍ਰਧਾਨ ਜਾਜਕ ਇਹੋ ਜਿਹਾ ਨਹੀਂ ਜੋ ਸਾਡੀਆਂ ਕਮਜ਼ੋਰੀਆਂ ਵਿੱਚ ਸਾਡਾ ਦਰਦੀ ਨਾ ਹੋ ਸਕੇ, ਸਗੋਂ ਸਾਰੀਆਂ ਗੱਲਾਂ ਵਿੱਚ ਸਾਡੇ ਵਾਂਗੂੰ ਪਰਖਿਆ ਗਿਆ ਪਰ ਉਹ ਪਾਪ ਤੋਂ ਰਹਿਤ ਰਿਹਾ।