Bible Versions
Bible Books

Hebrews 6:1 (LITV) Literal Translation of the Holy Bible

Versions

PAV   ਇਸ ਕਾਰਨ ਅਸੀਂ ਮਸੀਹ ਦੀ ਸਿੱਖਿਆ ਦੀਆਂ ਆਦ ਗੱਲਾਂ ਛੱਡ ਕੇ ਸਿਆਣਪੁਣੇ ਦੀ ਵੱਲ ਅਗਾਹਾਂ ਵਧਦੇ ਜਾਈਏ ਅਤੇ ਮੁਰਦਿਆਂ ਕੰਮਾਂ ਤੋਂ ਤੋਬਾ ਕਰਨ ਦੀ ਨੀਂਹ ਮੁੜ ਕੇ ਨਾ ਧਰੀਏ, ਨਾਲੇ ਪਰਮੇਸ਼ੁਰ ਉੱਤੇ ਨਿਹਚਾ ਕਰਨ ਦੀ,
ERVPA   ਇਸ ਲਈ ਸਾਨੂੰ ਮਸੀਹ ਬਾਰੇ ਮੁਢ੍ਢਲੇ ਪਾਠ ਬੰਦ ਕਰ ਦੇਣੇ ਚਾਹੀਦੇ ਹਨ। ਸਾਨੂੰ ਉਨ੍ਹਾਂ ਗੱਲਾਂ ਵੱਲ ਵਾਪਸ ਨਹੀਂ ਜਾਣਾ ਚਾਹੀਦਾ ਜਿਨ੍ਹਾਂ ਨਾਲ ਅਸੀਂ ਸ਼ੁਰੂਆਤ ਕੀਤੀ ਸੀ। ਅਸੀਂ ਮਸੀਹ ਵਿੱਚ ਆਪਣੇ ਜੀਵਨ ਦੀ ਸ਼ੁਰੂਆਤ ਪਹਿਲਾਂ ਕੀਤੀਆਂ ਮੰਦੀਆਂ ਗੱਲਾਂ ਤੋਂ ਦੂਰ ਜਾਣ ਤੋਂ ਅਤੇ ਪਰਮੇਸ਼ੁਰ ਵਿੱਚ ਵਿਸ਼ਵਾਸ ਰਾਹੀਂ ਕੀਤੀ ਸੀ।
IRVPA   ਇਸ ਕਾਰਨ ਅਸੀਂ ਮਸੀਹ ਦੀ ਸਿੱਖਿਆ ਦੀਆਂ ਪੁਰਾਣੀਆਂ ਗੱਲਾਂ ਨੂੰ ਛੱਡ ਕੇ ਸਿਆਣਪੁਣੇ ਦੀ ਵੱਲ ਅੱਗੇ ਵਧਦੇ ਜਾਈਏ ਅਤੇ ਮੁਰਦਿਆਂ ਕੰਮਾਂ ਤੋਂ ਤੋਬਾ ਕਰਨ ਦੀ ਨੀਂਹ ਮੁੜ ਕੇ ਨਾ ਰੱਖੀਏ, ਨਾਲੇ ਪਰਮੇਸ਼ੁਰ ਉੱਤੇ ਵਿਸ਼ਵਾਸ ਕਰਨ ਦੀ,
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us