Versions
PAV ਕਿਉਂ ਜੋ ਇਹ ਸਾਖੀ ਦਿੱਤੀ ਹੋਈ ਹੈ, - ਤੂੰ ਮਲਕਿਸਿਦਕ ਦੀ ਪਦਵੀ ਦੇ ਅਨੁਸਾਰ, ਸਦਾ ਤੀਕ ਦਾ ਜਾਜਕ ਹੈਂ।।
ERVPA ਉਸ ਬਾਰੇ ਪੋਥੀਆਂ ਵਿੱਚ ਇਹ ਲਿਖਿਆ ਹੈ; “ਤੂੰ ਮਲਕਿਸਿਦਕ ਦੀ ਤਰ੍ਹਾਂ ਇੱਕ ਸਦੀਵੀ ਜਾਜਕ ਹੈ।”
IRVPA ਕਿਉਂ ਜੋ ਇਹ ਗਵਾਹੀ ਦਿੱਤੀ ਹੋਈ ਹੈ, ਤੂੰ ਮਲਕਿਸਿਦਕ ਦੀ ਪਦਵੀ ਦੇ ਅਨੁਸਾਰ, ਸਦਾ ਤੱਕ ਦਾ ਜਾਜਕ ਹੈਂ।