Versions
PAV ਜਿਹ ਦਾ ਨਾ ਪਿਤਾ ਨਾ ਮਾਤਾ ਨਾ ਕੁਲਪੱਤ੍ਰੀ ਹੈ, ਜਿਹ ਦੇ ਨਾ ਦਿਨਾਂ ਦਾ ਆਦ, ਨਾ ਜੀਵਨ ਦਾ ਅੰਤ ਹੈ ਪਰੰਤੂ ਪਰਮੇਸ਼ੁਰ ਦੇ ਪੁੱਤ੍ਰ ਦੇ ਸਮਾਨ ਕੀਤਾ ਹੋਇਆ ਸਦਾ ਜਾਜਕ ਬਣਿਆ ਰਹਿੰਦਾ ਹੈ।।
ERVPA “ਕੋਈ ਨਹੀਂ ਜਾਣਦਾ ਕਿ ਮਲਕਿਸਿਦਕ ਦੇ ਮਾਤਾ ਪਿਤਾ ਕੌਣ ਸਨ ਜਾਂ ਉਹ ਕਿਥੋਂ ਆਇਆ ਸੀ।” ਅਤੇ ਕੋਈ ਨਹੀਂ ਜਾਣਦਾ ਕਿ ਉਹ ਕਦੋਂ ਪੈਦਾ ਹੋਇਆ ਅਤੇ ਕਦੋਂ ਮਰਿਆ। ਮਲਕਿਸਿਦਕ ਪਰਮੇਸ਼ੁਰ ਦੇ ਪੁੱਤਰ ਵਰਗਾ ਸੀ ਅਤੇ ਉਹ ਸਦਾ ਇੱਕ ਜਾਜਕ ਬਣਨਾ ਜਾਰੀ ਰਖਦਾ ਹੈ।
IRVPA ਜਿਸ ਦਾ ਨਾ ਪਿਤਾ ਨਾ ਮਾਤਾ ਨਾ ਕੁੱਲਪੱਤ੍ਰੀ ਹੈ, ਜਿਸ ਦੇ ਨਾ ਦਿਨਾਂ ਦਾ ਆਦ ਅਤੇ ਨਾ ਜੀਵਨ ਦਾ ਅੰਤ ਹੈ ਪਰੰਤੂ ਪਰਮੇਸ਼ੁਰ ਦੇ ਪੁੱਤਰ ਦੇ ਸਮਾਨ ਕੀਤਾ ਹੋਇਆ ਸਦਾ ਜਾਜਕ ਬਣਿਆ ਰਹਿੰਦਾ ਹੈ। PEPS