Bible Versions
Bible Books

Hebrews 9:10 (LITV) Literal Translation of the Holy Bible

Versions

PAV   ਏਹ ਖਾਣ ਪੀਣ ਅਤੇ ਭਾਂਤ ਭਾਂਤ ਦੇ ਅਸ਼ਨਾਨਾਂ ਸਣੇ ਨਿਰੀਆਂ ਸਰੀਰਕ ਬਿਧੀਆਂ ਸਨ ਜਿਹੜੀਆਂ ਸੁਧਾਰਨ ਦੇ ਸਮੇਂ ਤੀਕ ਠਹਿਰਾਈਆਂ ਗਈਆਂ ਸਨ।।
ERVPA   ਇਹ ਚਢ਼ਾਵੇ ਅਤੇ ਬਲੀਆਂ, ਖਾਣ ਅਤੇ ਪੀਣ ਵਾਲੇ ਪਦਾਰਥਾਂ ਅਤੇ ਵਿਸ਼ੇਸ਼ ਸਫ਼ਾਈਆਂ, ਨਾਲ ਹੀ ਸੰਬੰਧਿਤ ਸਨ। ਇਹ ਚੀਜ਼ਾਂ ਕੇਵਲ ਸ਼ਰੀਰ ਨਾਲ ਸੰਬੰਧਿਤ ਅਸੂਲ ਸਨ, ਪਰ ਦਿਲ ਨਾਲ ਸੰਬੰਧਿਤ ਨਹੀਂ ਸਨ। ਪਰਮੇਸ਼ੁਰ ਨੇ ਇਹ ਅਨੁਸ਼ਾਸਨ ਉਦੋਂ ਤੱਕ ਗ੍ਰੈਹਣ ਕਰਨ ਲਈ ਦਿੱਤੇ ਜਦੋਂ ਤੱਕ ਕਿ ਪਰਮੇਸ਼ੁਰ ਦਾ ਨਵਾਂ ਆਦੇਸ਼ ਨਹੀਂ ਆਇਆ।
IRVPA   ਇਹ ਖਾਣ-ਪੀਣ ਅਤੇ ਭਾਂਤ-ਭਾਂਤ ਦੇ ਰਸਮੀ ਇਸ਼ਨਾਨ ਦੇ ਨਾਲ ਬਹੁਤ ਸਾਰੇ ਸਰੀਰਕ ਨਿਯਮ ਸਨ ਜਿਹੜੇ ਸੁਧਾਰ ਦੇ ਸਮੇਂ ਤੱਕ ਠਹਿਰਾਏ ਗਏ ਸਨ। PS
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us