Bible Versions
Bible Books

Hebrews 9:5 (LITV) Literal Translation of the Holy Bible

Versions

PAV   ਅਤੇ ਉਹ ਦੇ ਉੱਪਰ ਤੇਜ ਦੇ ਕਰੂਬੀ ਸਨ ਜਿਨ੍ਹਾਂ ਪ੍ਰਾਸਚਿਤ ਦੇ ਥਾਂ ਉੱਤੇ ਛਾਇਆ ਕੀਤੀ ਹੋਈ ਸੀ, ਜਿਨ੍ਹਾਂ ਵਸਤਾਂ ਦੇ ਇੱਕ ਇੱਕ ਕਰਕੇ ਬਿਆਨ ਕਰਨ ਦਾ ਹੁਣ ਵੇਲਾ ਨਹੀਂ
ERVPA   ਬਕਸੇ ਉੱਪਰ ਦੋ ਕਰੂਬੀ ਫ਼ਰਿਸ਼ਤਿਆਂ ਦੀਆਂ ਮੂਰਤਾਂ ਸਨ ਜੋ ਪਰਮੇਸ਼ੁਰ ਦੀ ਮਹਿਮਾ ਦਰਸ਼ਾਉਂਦੀਆਂ ਸਨ। ਉਨ੍ਹਾਂ ਦੂਤਾਂ ਦੀਆਂ ਮੂਰਤਾਂ ਬਕਸੇ ਦੇ ਮਿਹਰ-ਸਥਾਨ ਦੇ ਉੱਪਰ ਸਨ। ਪਰ ਹੁਣ ਅਸੀਂ ਇਨ੍ਹਾਂ ਚੀਜ਼ਾਂ ਬਾਰੇ ਸਭ ਕੁਝ ਨਹੀਂ ਆਖ ਸਕਦੇ।
IRVPA   ਅਤੇ ਉਹ ਦੇ ਉੱਪਰ ਤੇਜ ਦੇ ਕਰੂਬੀ ਸਨ ਜਿਨ੍ਹਾਂ ਪ੍ਰਾਸਚਿਤ ਦੇ ਥਾਂ ਉੱਤੇ ਛਾਇਆ ਕੀਤੀ ਹੋਈ ਸੀ, ਜਿਨ੍ਹਾਂ ਵਸਤਾਂ ਦੇ ਇੱਕ-ਇੱਕ ਕਰਕੇ ਬਿਆਨ ਕਰਨ ਦਾ ਹੁਣ ਸਮਾਂ ਨਹੀਂ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us