Bible Versions
Bible Books

Hebrews 9:8 (LITV) Literal Translation of the Holy Bible

Versions

PAV   ਇਸ ਤੋਂ ਪਵਿੱਤਰ ਆਤਮਾ ਇਹ ਦੱਸਦਾ ਸੀ ਭਈ ਪਵਿੱਤਰ ਅਸਥਾਨਾਂ ਦਾ ਰਾਹ ਅਜੇ ਖੁਲ੍ਹਾਂ ਨਹੀਂ ਸੀ ਹੋਇਆ ਜਿੰਨਾ ਚਿਰ ਪਹਿਲਾ ਡੇਹਰਾ ਖਲੋਤਾ ਸੀ
ERVPA   ਪਵਿੱਤਰ ਆਤਮਾ ਸਾਨੂੰ ਇਨ੍ਹਾਂ ਦੋਹਾਂ ਕਮਰਿਆਂ ਰਾਹੀਂ ਸਿਖਾਉਂਦਾ ਹੈ ਕਿ ਉਦੋਂ ਅੱਤ ਪਵਿੱਤਰ ਸਥਾਨ ਦਾ ਰਾਹ ਨਹੀਂ ਖੁਲ੍ਹਾ ਸੀ ਜਦੋਂ ਤੱਕ ਅਜੇ ਪਹਿਲਾ ਕਮਰਾ ਸਥਿਰ ਸੀ।
IRVPA   ਇਸ ਤੋਂ ਪਵਿੱਤਰ ਆਤਮਾ ਇਹ ਦੱਸਦਾ ਸੀ ਕਿ ਜਦੋਂ ਤੱਕ ਪਵਿੱਤਰ ਡੇਰਾ ਖੜ੍ਹਾ ਹੈ ਉਸ ਸਮੇਂ ਤੱਕ ਪਵਿੱਤਰ ਸਥਾਨਾਂ ਦਾ ਰਾਹ ਪ੍ਰਗਟ ਨਹੀਂ ਹੈ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us