Bible Versions
Bible Books

Hosea 5:13 (LITV) Literal Translation of the Holy Bible

Versions

PAV   ਜਦ ਅਫ਼ਰਾਈਮ ਨੇ ਆਪਣੇ ਰੋਗ ਵੇਖਿਆ, ਅਤੇ ਯਹੂਦਾਹ ਨੇ ਆਪਣੇ ਘਾਉ ਨੂੰ, ਤਾਂ ਅਫ਼ਰਾਈਮ ਅੱਸ਼ੂਰ ਨੂੰ ਗਿਆ, ਅਤੇ ਇੱਕ ਝਗੜਾਲੂ ਰਾਜੇ ਕੋਲ ਕਹਾ ਘੱਲਿਆ, ਪਰ ਉਹ ਤੁਹਾਨੂੰ ਚੰਗਾ ਨਹੀਂ ਕਰ ਸੱਕਦਾ, ਨਾ ਤੁਹਾਡੇ ਘਾਉ ਨੂੰ ਵਲ ਕਰ ਸੱਕਦਾ।
IRVPA   ਜਦ ਇਫ਼ਰਾਈਮ ਨੇ ਆਪਣਾ ਰੋਗ ਵੇਖਿਆ,
ਅਤੇ ਯਹੂਦਾਹ ਨੇ ਆਪਣੇ ਜ਼ਖਮ ਨੂੰ,
ਤਾਂ ਇਫ਼ਰਾਈਮ ਅੱਸ਼ੂਰ ਨੂੰ ਗਿਆ,
ਅਤੇ ਇੱਕ ਝਗੜਾਲੂ ਰਾਜੇ ਕੋਲ ਸੁਨੇਹਾ ਭੇਜਿਆ,
ਪਰ ਉਹ ਤੁਹਾਨੂੰ ਚੰਗਾ ਨਹੀਂ ਕਰ ਸਕਦਾ,
ਨਾ ਤੁਹਾਡੇ ਜ਼ਖਮ ਨੂੰ ਠੀਕ ਕਰ ਸਕਦਾ ਹੈ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us