Versions
PAV ਏਸ ਲਈ ਮੈਂ ਆਪਣਿਆਂ ਨਬੀਆਂ ਦੇ ਰਾਹੀਂ ਵੱਢ ਸੁੱਟਿਆ, ਮੈਂ ਆਪਣੇ ਮੂੰਹ ਦੇ ਬਚਨਾਂ ਦੇ ਰਾਹੀਂ ਓਹਨਾਂ ਨੂੰ ਕਤਲ ਕੀਤਾ, ਅਤੇ ਮੇਰੇ ਨਿਆਉਂ ਚਾਨਣ ਵਾਂਙੁ ਨਿੱਕਲਦੇ ਹਨ।
IRVPA ਇਸ ਲਈ ਮੈਂ ਆਪਣਿਆਂ ਨਬੀਆਂ ਦੇ ਰਾਹੀਂ ਵੱਢ ਸੁੱਟਿਆ,
ਮੈਂ ਆਪਣੇ ਮੂੰਹ ਦੇ ਬਚਨਾਂ ਦੇ ਰਾਹੀਂ ਉਹਨਾਂ ਨੂੰ ਕਤਲ ਕੀਤਾ,
ਅਤੇ ਮੇਰੇ ਨਿਆਂ ਚਾਨਣ ਵਾਂਗੂੰ ਨਿੱਕਲਦੇ ਹਨ।