Versions
PAV ਇਸਰਾਏਲ ਦਾ ਹੰਕਾਰ ਉਹ ਦੇ ਮੂੰਹ ਉੱਤੇ ਸਾਖੀ ਦਿੰਦਾ ਹੈ, ਪਰ ਓਹ ਯਹੋਵਾਹ ਆਪਣੇ ਪਰਮੇਸ਼ੁਰ ਵੱਲ ਨਹੀਂ ਮੁੜਦੇ, ਏਹ ਸਾਰੇ ਦੇ ਹੁੰਦਿਆਂ ਤੇ ਵੀ ਓਹ ਉਹ ਦੇ ਤਾਲਿਬ ਨਾ ਹੋਏ।।
IRVPA ਇਸਰਾਏਲ ਦਾ ਹੰਕਾਰ ਉਹ ਦੇ ਮੂੰਹ ਉੱਤੇ ਗਵਾਹੀ ਦਿੰਦਾ ਹੈ,
ਪਰ ਉਹ ਯਹੋਵਾਹ ਆਪਣੇ ਪਰਮੇਸ਼ੁਰ ਵੱਲ ਨਹੀਂ ਮੁੜਦੇ,
ਇਹ ਸਾਰੇ ਦੇ ਹੁੰਦਿਆਂ ਤੇ ਵੀ ਉਹ ਉਸ ਦੇ ਖੋਜੀ ਨਾ ਹੋਏ।