Versions
PAV ਪਰ ਹੁਣ ਯਹੋਵਾਹ ਐਉਂ ਬੋਲਦਾ ਹੈ ਕਿ ਤਿੰਨਾਂ ਵਰਿਹਾਂ ਦੇ ਵਿੱਚ ਮਜਦੂਰ ਦਿਆਂ ਵਰਿਹਾਂ ਵਾਂਙੁ ਮੋਆਬ ਦਾ ਪਰਤਾਪ ਉਹ ਦੀ ਸਾਰੀ ਵੱਡੀ ਭੀੜ ਸਣੇ ਤੁੱਛ ਕੀਤਾ ਜਾਵੇਗਾ ਅਤੇ ਬਕੀਆ ਬਹੁਤ ਥੋੜਾ ਅਤੇ ਨਿਕੰਮਾ ਹੋਵੇਗਾ।।
IRVPA ਪਰ ਹੁਣ ਯਹੋਵਾਹ ਇਹ ਆਖਦਾ ਹੈ ਕਿ ਤਿੰਨਾਂ ਸਾਲਾਂ ਦੇ ਵਿੱਚ ਮਜ਼ਦੂਰ ਦੇ ਸਾਲਾਂ ਵਾਂਗੂੰ ਮੋਆਬ ਦਾ ਪਰਤਾਪ, ਉਹ ਦੀ ਸਾਰੀ ਵੱਡੀ ਭੀੜ ਸਮੇਤ ਤੁੱਛ ਕੀਤਾ ਜਾਵੇਗਾ ਅਤੇ ਬਚੇ ਹੋਏ ਬਹੁਤ ਥੋੜ੍ਹੇ ਅਤੇ ਲਿੱਸੇ ਹੋਣਗੇ। PE