Versions
PAV ਜਿਹੜੇ ਵੇਖਣ ਵਾਲਿਆਂ ਨੂੰ ਆਖਦੇ ਹਨ, ਵੇਖੋ ਨਾ! ਅਤੇ ਦਰਸ਼ੀਆਂ ਨੂੰ, ਸੱਚੀਆਂ ਗੱਲਾਂ ਸਾਨੂੰ ਨਾ ਦੱਸੋ, ਸਾਨੂੰ ਮਿੱਠੀਆਂ ਗੱਲਾਂ ਬੋਲੋ, ਛਲ ਫਰੇਬ ਦੱਸੋ!
IRVPA ਜਿਹੜੇ ਦਰਸ਼ੀਆਂ ਨੂੰ ਆਖਦੇ ਹਨ, ਦਰਸ਼ਣ ਨਾ ਵੇਖੋ! ਅਤੇ ਨਬੀਆਂ ਨੂੰ ਆਖਦੇ ਹਨ, ਸੱਚੀਆਂ ਗੱਲਾਂ ਸਾਨੂੰ ਨਾ ਦੱਸੋ, ਸਾਨੂੰ ਮਿੱਠੀਆਂ ਗੱਲਾਂ ਦੱਸੋ, ਛਲ ਅਤੇ ਫਰੇਬ ਦੱਸੋ!