Versions
PAV ਵੇਖੋ, ਯਹੋਵਾਹ ਦਾ ਨਾਮ ਦੂਰੋਂ ਲਗਾ ਆਉਂਦਾ ਹੈ, ਕ੍ਰੋਧ ਨਾਲ ਭਖਿਆ ਹੋਇਆ ਅਤੇ ਗੂੜ੍ਹੇ ਉੱਠਦੇ ਧੂੰਏਂ ਨਾਲ। ਉਹ ਦੇ ਬੁੱਲ੍ਹ ਗਜ਼ਬ ਨਾਲ ਭਰੇ ਹੋਏ ਹਨ, ਅਤੇ ਉਹ ਦੀ ਜੀਭ ਭਸਮ ਕਰਨ ਵਾਲੀ ਅੱਗ ਵਾਂਙੁ ਹੈ।
IRVPA {ਪਰਮੇਸ਼ੁਰ ਅੱਸ਼ੂਰ ਨੂੰ ਸਜ਼ਾ ਦੇਵੇਗਾ} PS ਵੇਖੋ, ਯਹੋਵਾਹ ਦਾ ਨਾਮ ਦੂਰੋਂ ਆਉਂਦਾ ਹੈ, ਕ੍ਰੋਧ ਨਾਲ ਭੱਖਿਆ ਹੋਇਆ ਅਤੇ ਗੂੜ੍ਹੇ ਉੱਠਦੇ ਧੂੰਏਂ ਨਾਲ। ਉਹ ਦੇ ਬੁੱਲ੍ਹ ਕਹਿਰ ਨਾਲ ਭਰੇ ਹੋਏ ਹਨ, ਅਤੇ ਉਹ ਦੀ ਜੀਭ ਭਸਮ ਕਰਨ ਵਾਲੀ ਅੱਗ ਵਾਂਗੂੰ ਹੈ।