Versions
PAV ਅਕਾਸ਼ ਦੀ ਸਾਰੀ ਸੈਨਾਂ ਗਲ ਜਾਵੇਗੀ, ਅਤੇ ਅਕਾਸ਼ ਪੱਤ੍ਰੀ ਵਾਂਙੁ ਲਪੇਟੇ ਜਾਣਗੇ, ਅਤੇ ਓਹਨਾਂ ਦੀ ਸਾਰੀ ਸੈਨਾ ਝੜ ਜਾਵੇਗੀ, ਜਿਵੇਂ ਪੱਤੇ ਬੇਲ ਤੋਂ ਝੜ ਜਾਂਦੇ, ਅਤੇ ਜਿਵੇਂ ਓਹ ਹਜੀਰ ਤੋਂ ਝੜ ਜਾਂਦੇ ਹਨ।।
IRVPA ਅਕਾਸ਼ ਦੇ ਸਾਰੇ ਮੰਡਲ ਖ਼ਤਮ ਹੋ ਜਾਣਗੇ ਅਤੇ ਅਕਾਸ਼ ਪੱਤ੍ਰੀ ਵਾਂਗੂੰ ਲਪੇਟਿਆ ਜਾਵੇਗਾ, ਤਾਰਿਆਂ ਦੀ ਸਾਰੀ ਸੈਨਾਂ ਝੜ ਜਾਵੇਗੀ, ਜਿਵੇਂ ਪੱਤੇ ਅੰਗੂਰੀ ਵੇਲ ਤੋਂ ਜਾਂ ਹੰਜ਼ੀਰ ਤੋਂ ਝੜ ਜਾਂਦੇ ਹਨ। PEPS