Versions
PAV ਮੇਰਾ ਡੇਰਾ ਪੁੱਟਿਆ ਗਿਆ, ਅਤੇ ਅਯਾਲੀ ਦੇ ਤੰਬੂ ਵਾਂਙੁ ਮੇਰੇ ਉੱਤੋਂ ਚੁੱਕਿਆ ਗਿਆ, ਮੈਂ ਜੁਲਾਹੇ ਵਾਂਙੁ ਆਪਣਾ ਜੀਵਨ ਵਲ੍ਹੇਟ ਲਿਆ, ਉਹ ਮੈਨੂੰ ਖੱਡੀ ਤੋਂ ਕੱਟ ਦੇਵੇਗਾ, ਦਿਨ ਤੋਂ ਰਾਤ ਤੀਕ ਤੂੰ ਮੇਰਾ ਅੰਤ ਕਰ ਦੇਵੇਂਗਾ।
IRVPA ਮੇਰਾ ਡੇਰਾ ਪੁੱਟਿਆ ਗਿਆ, ਅਤੇ ਅਯਾਲੀ ਦੇ ਤੰਬੂ ਵਾਂਗੂੰ ਮੇਰੇ ਉੱਤੋਂ ਚੁੱਕਿਆ ਗਿਆ, ਮੈਂ ਜੁਲਾਹੇ ਵਾਂਗੂੰ ਆਪਣਾ ਜੀਵਨ ਲਪੇਟ ਲਿਆ, ਉਹ ਮੈਨੂੰ ਖੱਡੀ ਤੋਂ ਕੱਟ ਦੇਵੇਗਾ, ਇੱਕ ਹੀ ਦਿਨ ਵਿੱਚ ਤੂੰ ਮੇਰਾ ਅੰਤ ਕਰ ਦੇਵੇਂਗਾ। PEPS