Versions
PAV ਮੈਂ ਕੀ ਬੋਲਾਂ? ਓਸ ਮੈਨੂੰ ਆਖਿਆ, ਅਤੇ ਓਸ ਆਪ ਕੀਤਾ ਵੀ। ਮੈਂ ਆਪਣੀ ਜਾਨ ਤੀ ਕੁੜੱਤਣ ਦੇ ਕਾਰਨ, ਆਪਣੇ ਸਾਰੇ ਵਰਹੇ ਹੌਲੀ ਹੌਲੀ ਚੱਲਾਂਗਾ।।
IRVPA ਮੈਂ ਕੀ ਬੋਲਾਂ? ਉਸ ਨੇ ਮੈਨੂੰ ਆਖਿਆ ਅਤੇ ਉਸ ਨੇ ਆਪ ਹੀ ਕੀਤਾ ਵੀ। ਮੈਂ ਆਪਣੀ ਜਾਨ ਦੀ ਕੁੜੱਤਣ ਦੇ ਕਾਰਨ, ਆਪਣੇ ਸਾਰੇ ਸਾਲ ਹੌਲੀ-ਹੌਲੀ ਚੱਲਾਂਗਾ। PEPS