Versions
PAV ਵੇਖੋ, ਓਹ ਜੋ ਤੇਰੇ ਨਾਲ ਗੁੱਸੇ ਹਨ, ਸ਼ਰਮਿੰਦੇ ਹੋਣਗੇ ਅਤੇ ਓਹਨਾਂ ਦੇ ਮੂੰਹ ਕਾਲੇ ਹੋ ਜਾਣਗੇ, ਅਤੇ ਓਹ ਜੋ ਤੇਰੇ ਨਾਲ ਲੜਦੇ ਹਨ ਨਾ ਹੋਇਆਂ ਜੇਹੇ ਹੋ ਕੇ ਨਾਸ ਹੋ ਜਾਣਗੇ।
IRVPA ਵੇਖੋ, ਉਹ ਜੋ ਤੇਰੇ ਨਾਲ ਕ੍ਰੋਧਿਤ ਹਨ, ਸ਼ਰਮਿੰਦੇ ਹੋਣਗੇ ਅਤੇ ਉਹਨਾਂ ਦੇ ਮੂੰਹ ਕਾਲੇ ਹੋ ਜਾਣਗੇ, ਅਤੇ ਉਹ ਜੋ ਤੇਰੇ ਨਾਲ ਲੜਦੇ ਹਨ ਨਾ ਹੋਇਆਂ ਜਿਹੇ ਹੋ ਕੇ ਨਾਸ ਹੋ ਜਾਣਗੇ।