Versions
PAV ਨਾ ਡਰ, ਹੇ ਯਾਕੂਬ ਕੀੜੇ, ਹੇ ਇਸਰਾਏਲ ਦੀ ਜੱਦ! ਮੈਂ ਤੇਰੀ ਸਹਾਇਤਾ ਕਰਾਂਗਾ, ਯਹੋਵਾਹ ਦਾ ਵਾਕ ਹੈ, ਤੇਰਾ ਛੁਟਕਾਰਾ ਦੇਣ ਵਾਲਾ ਇਸਰਾਏਲ ਦਾ ਪਵਿੱਤਰ ਪੁਰਖ ਹਾਂ।
IRVPA ਨਾ ਡਰ, ਹੇ ਕੀੜੇ ਵਰਗੇ ਯਾਕੂਬ, ਹੇ ਛੋਟੇ ਇਸਰਾਏਲ, ਨਾ ਡਰ! ਮੈਂ ਤੇਰੀ ਸਹਾਇਤਾ ਕਰਾਂਗਾ, ਯਹੋਵਾਹ ਦਾ ਵਾਕ ਹੈ, ਤੇਰਾ ਛੁਟਕਾਰਾ ਦੇਣ ਵਾਲਾ ਇਸਰਾਏਲ ਦਾ ਪਵਿੱਤਰ ਪੁਰਖ ਹੈ।