Versions
PAV ਮੈਂ ਨੰਗੀਆਂ ਚੋਟੀਆਂ ਉੱਤੇ ਨਦੀਆਂ, ਅਤੇ ਦੂਣਾਂ ਦੇ ਵਿਚਲੇ ਸੋਤੇ ਖੋਲ੍ਹਾਂਗਾ, ਮੈ ਉਜਾੜ ਨੂੰ ਪਾਣੀ ਦਾ ਤਲਾ, ਅਤੇ ਸੁੱਕੀ ਧਰਤੀ ਨੂੰ ਪਾਣੀ ਦੇ ਸੁੰਬ ਬਣਾਵਾਂਗਾ।
IRVPA ਮੈਂ ਨੰਗੀਆਂ ਚੋਟੀਆਂ ਉੱਤੇ ਨਦੀਆਂ, ਅਤੇ ਘਾਟੀਆਂ ਦੇ ਵਿਚਲੇ ਸੋਤੇ ਖੋਲ੍ਹਾਂਗਾ, ਮੈਂ ਉਜਾੜ ਨੂੰ ਪਾਣੀ ਦਾ ਤਲਾਬ, ਅਤੇ ਸੁੱਕੀ ਧਰਤੀ ਨੂੰ ਪਾਣੀ ਦੇ ਸੁੰਬ ਬਣਾਵਾਂਗਾ।