Versions
PAV ਪ੍ਰਭੁ ਯਹੋਵਾਹ ਮੇਰੀ ਸਹਾਇਤਾ ਕਰਦਾ ਹੈ, ਏਸ ਲਈ ਮੈਂ ਸ਼ਰਮਿੰਦਾ ਨਾ ਹੋਇਆ, ਏਸ ਲਈ ਮੈਂ ਆਪਣਾ ਮੂੰਹ ਚਕ ਮਕ ਵਾਂਙੁ ਬਣਾਇਆ, ਅਤੇ ਮੈਂ ਜਾਣਦਾ ਹਾਂ ਭਈ ਮੈਂ ਲੱਜਿਆਵਾਨ ਨਾ ਹੋਵਾਂਗਾ।
IRVPA ਪ੍ਰਭੂ ਯਹੋਵਾਹ ਮੇਰੀ ਸਹਾਇਤਾ ਕਰਦਾ ਹੈ, ਇਸ ਲਈ ਮੈਂ ਸ਼ਰਮਿੰਦਾ ਨਾ ਹੋਇਆ, ਇਸ ਲਈ ਮੈਂ ਆਪਣਾ ਮੂੰਹ ਚਕਮਕ ਵਾਂਗੂੰ ਬਣਾਇਆ, ਅਤੇ ਮੈਂ ਜਾਣਦਾ ਹਾਂ ਕਿ ਮੈਂ ਲੱਜਿਆਵਾਨ ਨਾ ਹੋਵਾਂਗਾ।