Bible Versions
Bible Books

Isaiah 7:4 (LITV) Literal Translation of the Holy Bible

Versions

PAV   ਅਤੇ ਤੂੰ ਉਹ ਨੂੰ ਆਖ, ਖਬਰਦਾਰ, ਚੁੱਪ ਰਹੁ, ਨਾ ਡਰ! ਇਨ੍ਹਾਂ ਚੁਆਤੀਆਂ ਦੇ ਦੋਹਾਂ ਸੁਲਗਦੇ ਟੁੰਡਾਂ ਤੋਂ ਅਰਥਾਤ ਰਮਲਯਾਹ ਦੇ ਪੁੱਤ੍ਰ ਅਰਾਮ ਅਤੇ ਰਸੀਨ ਦੇ ਬਲਦੇ ਕ੍ਰੋਧ ਤੋਂ ਤੇਰਾ ਦਿਲ ਹੁੱਸ ਨਾ ਜਾਵੇ
IRVPA   ਅਤੇ ਤੂੰ ਉਹ ਨੂੰ ਆਖ, ਖ਼ਬਰਦਾਰ, ਚੁੱਪ ਰਹਿ ਅਤੇ ਨਾ ਡਰ! ਇਨ੍ਹਾਂ ਚੁਆਤੀਆਂ ਦੇ ਦੋਹਾਂ ਸੁਲਗਦੇ ਟੁੰਡਾਂ ਤੋਂ ਅਰਥਾਤ ਰਮਲਯਾਹ ਦੇ ਪੁੱਤਰ ਅਰਾਮ ਅਤੇ ਰਸੀਨ ਦੇ ਬਲਦੇ ਕ੍ਰੋਧ ਤੋਂ ਤੇਰਾ ਦਿਲ ਘਬਰਾ ਨਾ ਜਾਵੇ,
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us