Versions
PAV ਕਿਉਂ ਜੋ ਅਰਾਮ ਦਾ ਸਿਰ ਦੰਮਿਸਕ ਹੈ ਅਤੇ ਦੰਮਿਸਕ ਦਾ ਸਿਰ ਰਸੀਨ ਹੈ, ਪਰ ਪੈਂਹਟਾਂ ਵਰਿਹਾਂ ਤੀਕ ਇਫ਼ਰਾਈਮ ਐਉਂ ਟੋਟੇ ਟੋਟੇ ਕੀਤਾ ਜਾਵੇਗਾ ਕਿ ਉਹ ਕੌਮ ਹੀ ਨਾ ਰਹੇਗੀ
IRVPA ਕਿਉਂ ਜੋ ਅਰਾਮ ਦਾ ਸਿਰ ਦੰਮਿਸ਼ਕ ਹੈ ਅਤੇ ਦੰਮਿਸ਼ਕ ਦਾ ਸਿਰ ਰਸੀਨ ਹੈ, ਪਰ ਪੈਂਹਠ ਸਾਲਾਂ ਦੇ ਅੰਦਰ ਇਫ਼ਰਾਈਮ ਅਜਿਹਾ ਟੁੱਕੜੇ-ਟੁੱਕੜੇ ਕੀਤਾ ਜਾਵੇਗਾ ਕਿ ਉਹ ਕੌਮ ਹੀ ਨਾ ਰਹੇਗੀ।