Versions
PAV ਤੈਂ ਕੌਮ ਨੂੰ ਵਧੇਰੇ ਕੀਤਾ, ਤੈਂ ਉਹ ਦੀ ਖੁਸ਼ੀ ਨੂੰ ਵਧਾਇਆ, ਓਹ ਤੇਰੇ ਸਨਮੁਖ ਖੁਸ਼ੀ ਕਰਦੇ ਹਨ, ਜਿਵੇਂ ਵਾਢੀ ਤੇ ਖੁਸ਼ੀ ਕਰੀਦੀ ਹੈ, ਅਤੇ ਜਿਵੇਂ ਲੁੱਟ ਦਾ ਮਾਲ ਵੰਡਣ ਉੱਤੇ ਓਹ ਬਾਗ ਬਾਗ ਹੁੰਦੇ ਹਨ।
IRVPA ਤੂੰ ਕੌਮ ਦਾ ਵਿਸਤਾਰ ਕੀਤਾ, ਤੂੰ ਉਹ ਦੀ ਖੁਸ਼ੀ ਨੂੰ ਵਧਾਇਆ, ਉਹ ਤੇਰੇ ਸਨਮੁਖ ਖੁਸ਼ੀ ਕਰਦੇ ਹਨ, ਜਿਵੇਂ ਵਾਢੀ ਦੇ ਵੇਲੇ ਖੁਸ਼ੀ ਕਰੀਦੀ ਹੈ, ਅਤੇ ਜਿਵੇਂ ਲੁੱਟ ਦਾ ਮਾਲ ਵੰਡਣ ਉੱਤੇ ਸੂਰਮੇ ਬਾਗ-ਬਾਗ ਹੁੰਦੇ ਹਨ।