Versions
PAV ਉਹ ਦੇ ਰਾਜ ਦੀ ਤਰੱਕੀ, ਅਤੇ ਸਲਾਮਤੀ ਦੀ ਕੋਈ ਹੱਦ ਨਾ ਹੋਵੇਗੀ, ਦਾਊਦ ਦੀ ਰਾਜ-ਗੱਦੀ ਉੱਤੇ, ਅਤੇ ਉਹ ਦੀ ਪਾਤਸ਼ਾਹੀ ਉੱਤੇ, ਭਈ ਉਹ ਉਸ ਨੂੰ ਕਾਇਮ ਕਰੇ, ਅਤੇ ਨਿਆਉਂ ਤੇ ਧਰਮ ਨਾਲ ਉਸ ਨੂੰ ਹੁਣ ਤੋਂ ਜੁੱਗੋ ਜੁੱਗ ਸੰਭਾਲੇ। ਸੈਨਾਂ ਦੇ ਯਹੋਵਾਹ ਦੀ ਅਣਖ ਏਹ ਕਰੇਗੀ।।
IRVPA ਉਹ ਦੇ ਰਾਜ ਦੀ ਤਰੱਕੀ, ਅਤੇ ਸਲਾਮਤੀ ਦੀ ਕੋਈ ਹੱਦ ਨਾ ਹੋਵੇਗੀ, ਇਸ ਲਈ ਉਹ ਉਸ ਨੂੰ ਦਾਊਦ ਦੀ ਰਾਜ ਗੱਦੀ ਉੱਤੇ, ਅਤੇ ਉਹ ਦੀ ਪਾਤਸ਼ਾਹੀ ਉੱਤੇ, ਹੁਣ ਤੋਂ ਲੈ ਕੇ ਜੁੱਗੋ-ਜੁੱਗ ਨਿਆਂ ਅਤੇ ਧਰਮ ਨਾਲ ਕਾਇਮ ਕਰੇਗਾ ਅਤੇ ਸੰਭਾਲੀ ਰੱਖੇਗਾ। ਸੈਨਾਂ ਦੇ ਯਹੋਵਾਹ ਦੀ ਅਣਖ ਇਹ ਕਰੇਗੀ। PS