Versions
PAV ਯਹੋਵਾਹ ਤਾਂ ਐਉਂ ਆਖਦਾ ਹੈ, ਵੇਖੋ, ਮੈਂ ਏਸ ਵੇਲੇ ਦੇਸ ਦੇ ਵਾਸੀਆਂ ਨੂੰ ਗੋਪੀਏ ਨਾਲ ਸੁੱਟਣ ਵਾਲਾ ਹਾਂ, ਮੈਂ ਓਹਨਾਂ ਨੂੰ ਦੁਖ ਦਿਆਂਗਾ, ਭਈ ਓਹ ਸਮਝਣ।।
IRVPA ਯਹੋਵਾਹ ਤਾਂ ਇਸ ਤਰ੍ਹਾਂ ਆਖਦਾ ਹੈ, ਵੇਖੋ, ਮੈਂ ਇਸ ਵੇਲੇ ਦੇਸ ਦੇ ਵਾਸੀਆਂ ਨੂੰ ਗੋਪੀਏ ਨਾਲ ਸੁੱਟਣ ਵਾਲਾ ਹਾਂ, ਮੈਂ ਉਹਨਾਂ ਨੂੰ ਦੁੱਖ ਦਿਆਂਗਾ, ਭਈ ਉਹ ਸਮਝਣ।