Bible Versions
Bible Books

Jeremiah 12:14 (LITV) Literal Translation of the Holy Bible

Versions

PAV   ਯਹੋਵਾਹ ਐਉਂ ਆਖਦਾ ਹੈ, ਮੇਰੇ ਸਾਰੇ ਬੁਰੇ ਗੁਆਂਢੀਆਂ ਦੇ ਵਿਰੁੱਧ ਜੋ ਮਿਰਾਸ ਨੂੰ ਛੋਹੰਦੇ ਹਨ ਜਿਹਦਾ ਮੈਂ ਆਪਣੀ ਪਰਜਾ ਇਸਰਾਏਲ ਨੂੰ ਵਾਰਿਸ ਬਣਾਇਆ, ਵੇਖ, ਮੈਂ ਓਹਨਾਂ ਨੂੰ ਓਹਨਾਂ ਦੀ ਭੂਮੀ ਵਿੱਚੋਂ ਉਖਾੜ ਦਿਆਂਗਾ ਅਤੇ ਯਹੁਦਾਹ ਦੇ ਘਰਾਣੇ ਨੂੰ ਓਹਨਾਂ ਵਿੱਚੋਂ ਪੁੱਟ ਸੁੱਟਾਂਗਾ
IRVPA   {ਵੈਰੀ ਕੌਮਾਂ ਨੂੰ ਸਜ਼ਾ} PS ਯਹੋਵਾਹ ਇਸ ਤਰ੍ਹਾਂ ਆਖਦਾ ਹੈ, ਮੇਰੇ ਸਾਰੇ ਬੁਰੇ ਗੁਆਂਢੀਆਂ ਦੇ ਵਿਰੁੱਧ ਜੋ ਮਿਰਾਸ ਨੂੰ ਛੂਹੰਦੇ ਹਨ ਜਿਹੜਾ ਮੈਂ ਆਪਣੀ ਪਰਜਾ ਇਸਰਾਏਲ ਨੂੰ ਵਾਰਿਸ ਬਣਾਇਆ, ਵੇਖ, ਮੈਂ ਉਹਨਾਂ ਨੂੰ ਉਹਨਾਂ ਦੀ ਭੂਮੀ ਵਿੱਚੋਂ ਉਖਾੜ ਦਿਆਂਗਾ ਅਤੇ ਯਹੂਦਾਹ ਦੇ ਘਰਾਣੇ ਨੂੰ ਉਹਨਾਂ ਵਿੱਚੋਂ ਪੁੱਟ ਸੁੱਟਾਂਗਾ
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us