Versions
PAV ਤਦ ਏਸ ਸ਼ਹਿਰ ਦੇ ਫਾਟਕਾਂ ਦੇ ਵਿੱਚੋਂ ਦੀ ਪਾਤਸ਼ਾਹ ਅਤੇ ਸਰਦਾਰ, ਦਾਊਦ ਦੇ ਸਿੰਘਾਸਣ ਉੱਤੇ ਬੈਠਣ ਵਾਲੇ, ਰਥਾਂ ਉੱਤੇ ਤੇ ਘੋੜਿਆਂ ਉੱਤੇ ਚੜ੍ਹ ਕੇ, ਓਹ ਅਤੇ ਓਹਨਾਂ ਦੇ ਸਰਦਾਰ ਯਹੂਦਾਹ ਦੇ ਮਨੁੱਖ ਅਤੇ ਯਰੂਸ਼ਲਮ ਦੇ ਵਾਸੀ ਏਸ ਵਿੱਚ ਵੜਨਗੇ, ਅਤੇ ਏਹ ਸ਼ਹਿਰ ਸਦਾ ਤੀਕ ਵੱਸਿਆ ਰਹੇਗਾ
IRVPA ਤਦ ਇਸ ਸ਼ਹਿਰ ਦੇ ਫਾਟਕਾਂ ਦੇ ਵਿੱਚੋਂ ਦੀ ਰਾਜਾ ਅਤੇ ਸਰਦਾਰ, ਦਾਊਦ ਦੇ ਸਿੰਘਾਸਣ ਉੱਤੇ ਬੈਠਣ ਵਾਲੇ, ਰੱਥਾਂ ਉੱਤੇ ਤੇ ਘੋੜਿਆਂ ਉੱਤੇ ਚੜ੍ਹ ਕੇ, ਉਹ ਅਤੇ ਉਹਨਾਂ ਦੇ ਸਰਦਾਰ ਯਹੂਦਾਹ ਦੇ ਮਨੁੱਖ ਅਤੇ ਯਰੂਸ਼ਲਮ ਦੇ ਵਾਸੀ ਇਸ ਵਿੱਚ ਵੜਨਗੇ, ਅਤੇ ਇਹ ਸ਼ਹਿਰ ਸਦਾ ਤੱਕ ਵੱਸਿਆ ਰਹੇਗਾ