Versions
PAV ਉਹ ਉਸ ਬਿਰਛ ਵਾਂਙੁ ਹੈ ਜਿਹੜਾ ਪਾਣੀ ਉੱਤੇ ਲੱਗਿਆ ਹੋਇਆ ਹੈ, ਜਿਹੜਾ ਨਦੀ ਵੱਲ ਆਪਣੀਆਂ ਜੜ੍ਹਾਂ ਫੈਲਾਉਂਦਾ ਹੈ। ਜਦ ਗਰਮੀ ਆਵੇ ਤਾਂ ਉਹ ਨੂੰ ਡਰ ਨਹੀਂ, ਸਗੋਂ ਉਹ ਦੇ ਪੱਤੇ ਹਰੇ ਰਹਿੰਦੇ ਹਨ, ਔੜ ਦੇ ਵਰ੍ਹੇ ਉਹ ਨੂੰ ਚਿੰਤਾ ਨਾ ਹੋਵੇਗੀ, ਨਾ ਉਹ ਫਲ ਲਿਆਉਣ ਤੋਂ ਰੁਕੇਗਾ।
IRVPA ਉਹ ਉਸ ਰੁੱਖ ਵਾਂਗੂੰ ਹੈ ਜਿਹੜਾ ਪਾਣੀ ਉੱਤੇ ਲੱਗਿਆ ਹੋਇਆ ਹੈ, ਜਿਹੜਾ ਨਦੀ ਵੱਲ ਆਪਣੀਆਂ ਜੜ੍ਹਾਂ ਫੈਲਾਉਂਦਾ ਹੈ। ਜਦ ਗਰਮੀ ਆਵੇ ਤਾਂ ਉਸ ਨੂੰ ਡਰ ਨਹੀਂ, ਸਗੋਂ ਉਹ ਦੇ ਪੱਤੇ ਹਰੇ ਰਹਿੰਦੇ ਹਨ, ਔੜ ਦੇ ਸਾਲ ਉਹ ਨੂੰ ਚਿੰਤਾ ਨਾ ਹੋਵੇਗੀ, ਨਾ ਉਹ ਫਲ ਲਿਆਉਣ ਤੋਂ ਰੁਕੇਗਾ।