Versions
PAV ਅਰਥਾਤ ਯਰੂਸ਼ਲਮ ਨੂੰ ਅਤੇ ਯਹੂਦਾਹ ਦੇ ਸ਼ਹਿਰਾਂ ਨੂੰ ਅਤੇ ਉਸ ਦੇ ਪਾਤਸ਼ਾਹਾਂ ਅਤੇ ਉਸ ਦੇ ਸਰਦਾਰਾਂ ਨੂੰ, ਭਈ ਮੈਂ ਓਹਨਾਂ ਨੂੰ ਇੱਕ ਵਿਰਾਨਾ, ਹੌਲ, ਨੱਕ ਚੜ੍ਹਾਉਣ ਦਾ ਕਾਰਨ ਅਤੇ ਸਰਾਪ ਬਣਾਵਾਂ ਜਿਵੇਂ ਅੱਜ ਦੇ ਦਿਨ ਹਨ
IRVPA ਅਰਥਾਤ ਯਰੂਸ਼ਲਮ ਨੂੰ ਅਤੇ ਯਹੂਦਾਹ ਦੇ ਸ਼ਹਿਰਾਂ ਨੂੰ ਅਤੇ ਉਸ ਦੇ ਰਾਜਿਆਂ ਅਤੇ ਉਸ ਦੇ ਸਰਦਾਰਾਂ ਨੂੰ, ਭਈ ਮੈਂ ਉਹਨਾਂ ਨੂੰ ਇੱਕ ਵਿਰਾਨਾ ਹੌਲ, ਨੱਕ ਚੜਾਉਣ ਦਾ ਕਾਰਨ ਅਤੇ ਸਰਾਪ ਬਣਾਵਾਂ ਜਿਵੇਂ ਅੱਜ ਦੇ ਦਿਨ ਹਨ