Versions
PAV ਉੱਤਰ ਦੇ ਸਾਰੇ ਪਾਤਸ਼ਾਹਾਂ ਨੂੰ ਜਿਹੜੇ ਨੇੜੇ ਅਤੇ ਦੁਰੇਡੇ ਹਨ, ਇੱਕ ਦੂਜੇ ਦੇ ਮਗਰ ਅਤੇ ਧਰਤੀ ਦੀਆਂ ਸਾਰੀਆਂ ਪਾਤਸ਼ਾਹੀਆਂ ਨੂੰ ਜਿਹੜੀਆਂ ਸਰਿਸ਼ਟੀ ਉੱਤੇ ਹਨ, ਅਤੇ ਓਹਨਾਂ ਦੇ ਪਿੱਛੋਂ ਸ਼ੇਸ਼ਕ ਦਾ ਪਾਤਸ਼ਾਹ ਪੀਵੇਗਾ।।
IRVPA ਉੱਤਰ ਦੇ ਸਾਰੇ ਰਾਜਿਆਂ ਨੂੰ ਜਿਹੜੇ ਨੇੜੇ ਅਤੇ ਦੁਰੇਡੇ ਹਨ, ਇੱਕ ਦੂਜੇ ਦੇ ਮਗਰ ਅਤੇ ਧਰਤੀ ਦੀਆਂ ਸਾਰੀਆਂ ਪਾਤਸ਼ਾਹੀਆਂ ਨੂੰ ਜਿਹੜੀਆਂ ਸਰਿਸ਼ਟੀ ਉੱਤੇ ਹਨ, ਅਤੇ ਉਹਨਾਂ ਦੇ ਪਿੱਛੇ ਸ਼ੇਸ਼ਕ ਦਾ ਰਾਜਾ ਪੀਵੇਗਾ।