Bible Versions
Bible Books

Jeremiah 25:27 (LITV) Literal Translation of the Holy Bible

Versions

PAV   ਤਾਂ ਤੂੰ ਓਹਨਾਂ ਨੂੰ ਆਖੀਂ ਕਿ ਸੈਨਾਂ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਐਉਂ ਫ਼ਰਮਾਉਂਦਾ ਹੈ, - ਪੀਓ, ਖੀਵੇ ਹੋ ਜਾਓ, ਉਲਟੀ ਕਰੋ, ਡਿੱਗ ਪਵੋ ਅਤੇ ਫੇਰ ਨਾ ਉੱਠੋ, ਉਸ ਤਲਵਾਰ ਦੇ ਕਾਰਨ ਜਿਹੜੀ ਮੈਂ ਤੁਹਾਡੇ ਵਿੱਚ ਘੱਲਾਂਗਾ!।।
IRVPA   ਤਾਂ ਤੂੰ ਉਹਨਾਂ ਨੂੰ ਆਖੀਂ ਕਿ ਸੈਨਾਂ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ, - ਪੀਓ, ਖੀਵੇ ਹੋ ਜਾਓ, ਉਲਟੀ ਕਰੋ, ਡਿੱਗ ਪਵੋ ਅਤੇ ਫਿਰ ਨਾ ਉੱਠੋ, ਉਸ ਤਲਵਾਰ ਦੇ ਕਾਰਨ ਜਿਹੜੀ ਮੈਂ ਤੁਹਾਡੇ ਵਿੱਚ ਭੇਜਾਂਗਾ!।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us