Bible Versions
Bible Books

Jeremiah 25:30 (LITV) Literal Translation of the Holy Bible

Versions

PAV   ਤੂੰ ਏਹਨਾਂ ਸਾਰੀਆਂ ਗੱਲਾਂ ਦਾ ਓਹਨਾਂ ਦੇ ਵਿਰੁੱਧ ਅਗੰਮ ਵਾਚੀਂ ਅਤੇ ਤੂੰ ਓਹਨਾਂ ਨੂੰ ਆਖ, - ਯਹੋਵਾਹ ਉੱਚਿਆਈ ਤੋਂ ਗੱਜੇਗਾ, ਅਤੇ ਆਪਣੇ ਪਵਿੱਤਰ ਨਿਵਾਸ ਤੋਂ ਆਪਣੀ ਅਵਾਜ਼ ਦੇਵੇਗਾ। ਉਹ ਬੜੇ ਜ਼ੋਰ ਨਾਲ ਆਪਣੀ ਚਰਾਂਦ ਉੱਤੇ ਗੱਜੇਗਾ, ਅਤੇ ਓਹਨਾਂ ਵਾਂਙੁ ਲਲਕਾਰੇਗਾ ਜਿਹੜੇ ਅੰਗੂਰਾਂ ਨੂੰ ਮਿੱਧਦੇ ਹਨ, ਧਰਤੀ ਦੇ ਸਾਰੇ ਵਸਨੀਕਾਂ ਦੇ ਵਿਰੁੱਧ।
IRVPA   ਤੂੰ ਇਹਨਾਂ ਸਾਰੀਆਂ ਗੱਲਾਂ ਦਾ ਉਹਨਾਂ ਦੇ ਵਿਰੁੱਧ ਅਗੰਮ ਵਾਚੀਂ ਅਤੇ ਤੂੰ ਉਹਨਾਂ ਨੂੰ ਆਖ, - ਯਹੋਵਾਹ ਉਚਿਆਈ ਤੋਂ ਗੱਜੇਗਾ, ਅਤੇ ਆਪਣੇ ਪਵਿੱਤਰ ਨਿਵਾਸ ਤੋਂ ਆਪਣੀ ਅਵਾਜ਼ ਦੇਵੇਗਾ। ਉਹ ਬੜੇ ਜ਼ੋਰ ਨਾਲ ਆਪਣੀ ਚਰਾਂਦ ਉੱਤੇ ਗੱਜੇਗਾ, ਅਤੇ ਉਹਨਾਂ ਵਾਂਗੂੰ ਲਲਕਾਰੇਗਾ ਜਿਹੜੇ ਅੰਗੂਰਾਂ ਨੂੰ ਮਿੱਧਦੇ ਹਨ, ਧਰਤੀ ਦੇ ਸਾਰੇ ਵਸਨੀਕਾਂ ਦੇ ਵਿਰੁੱਧ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us