Bible Versions
Bible Books

Jeremiah 32:14 (LITV) Literal Translation of the Holy Bible

Versions

PAV   ਸੈਨਾਂ ਦਾ ਪਰਮੇਸ਼ੁਰ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਐਉਂ ਫ਼ਰਮਾਉਂਦਾ ਹੈ ਕਿ ਏਹ ਲਿਖਤਾਂ ਲੈ, ਇਹ ਮੋਹਰ ਵਾਲਾ ਬੈ-ਨਾਮਾ ਅਤੇ ਇਹ ਖੁੱਲ੍ਹੀ ਲਿਖਤ, ਅਤੇ ਓਹਨਾਂ ਨੂੰ ਇੱਕ ਮਿੱਟੀ ਦੇ ਭਾਂਡੇ ਵਿੱਚ ਰੱਖ ਭਈ ਓਹ ਬਹੁਤ ਦਿਨਾਂ ਤੀਕ ਰਹਿ ਸੱਕਣ
IRVPA   ਸੈਨਾਂ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ ਕਿ ਇਹ ਲਿਖਤਾਂ ਲੈ, ਇਹ ਮੋਹਰ ਵਾਲਾ ਬੈ-ਨਾਮਾ ਅਤੇ ਇਹ ਖੁੱਲ੍ਹੀ ਲਿਖਤ, ਅਤੇ ਉਹਨਾਂ ਨੂੰ ਇੱਕ ਮਿੱਟੀ ਦੇ ਭਾਂਡੇ ਵਿੱਚ ਰੱਖ ਭਈ ਉਹ ਬਹੁਤ ਦਿਨਾਂ ਤੱਕ ਰਹਿ ਸਕਣ
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us