Versions
PAV ਹੇ ਪ੍ਰਭੁ ਯਹੋਵਾਹ, ਵੇਖ! ਤੈਂ ਅਕਾਸ਼ ਅਤੇ ਧਰਤੀ ਨੂੰ ਵੱਡੀ ਸ਼ਕਤੀ ਅਤੇ ਪਸਾਰੀ ਹੋਈ ਬਾਂਹ ਨਾਲ ਬਣਾਇਆ ਅਤੇ ਤੇਰੇ ਲਈ ਕੋਈ ਕੰਮ ਕਠਣ ਨਹੀਂ ਹੈ
IRVPA ਹੇ ਪ੍ਰਭੂ ਯਹੋਵਾਹ, ਵੇਖ! ਤੂੰ ਅਕਾਸ਼ ਅਤੇ ਧਰਤੀ ਨੂੰ ਵੱਡੀ ਸ਼ਕਤੀ ਅਤੇ ਪਸਾਰੀ ਹੋਈ ਬਾਂਹ ਨਾਲ ਬਣਾਇਆ ਅਤੇ ਤੇਰੇ ਲਈ ਕੋਈ ਕੰਮ ਔਖਾ ਨਹੀਂ ਹੈ