Versions
PAV ਉਸ ਵੇਲੇ ਬਾਬਲ ਦੇ ਪਾਤਸ਼ਾਹ ਦੀ ਫੌਜ ਨੇ ਯਰੂਸ਼ਲਮ ਉੱਤੇ ਘੇਰਾ ਪਾਇਆ ਹੋਇਆ ਸੀ ਅਤੇ ਯਿਰਮਿਯਾਹ ਨਬੀ ਉਸ ਕੈਦ ਖ਼ਾਨੇ ਦੇ ਵੇਹੜੇ ਵਿੱਚ ਜਿਹੜਾ ਯਹੂਦਾਹ ਦੇ ਪਾਤਸ਼ਾਹ ਦੇ ਮਹਿਲ ਵਿੱਚ ਸੀ ਬੰਦ ਸੀ
IRVPA ਉਸ ਵੇਲੇ ਬਾਬਲ ਦੇ ਰਾਜਾ ਦੀ ਫੌਜ ਨੇ ਯਰੂਸ਼ਲਮ ਉੱਤੇ ਘੇਰਾ ਪਾਇਆ ਹੋਇਆ ਸੀ ਅਤੇ ਯਿਰਮਿਯਾਹ ਨਬੀ ਉਸ ਕੈਦਖ਼ਾਨੇ ਦੇ ਵੇਹੜੇ ਵਿੱਚ ਜਿਹੜਾ ਯਹੂਦਾਹ ਦੇ ਰਾਜਾ ਦੇ ਮਹਿਲ ਵਿੱਚ ਸੀ ਬੰਦ ਸੀ