Versions
PAV ਹੇ ਪ੍ਰਭੁ ਯਹੋਵਾਹ, ਤੂੰ ਹੀ ਤਾਂ ਮੈਨੂੰ ਆਖਿਆ ਕਿ ਚਾਂਦੀ ਨਾਲ ਉਹ ਖੇਤ ਆਪਣੇ ਲਈ ਮੁੱਲ ਲੈ ਅਤੇ ਗਵਾਹਾਂ ਦੀ ਗਵਾਹੀ ਕਰਵਾ, ਭਾਵੇਂ ਇਹ ਸ਼ਹਿਰ ਕਸਦੀਆਂ ਦੇ ਹੱਥ ਵਿੱਚ ਦਿੱਤਾ ਗਿਆ ਹੈ।।
IRVPA ਹੇ ਪ੍ਰਭੂ ਯਹੋਵਾਹ, ਤੂੰ ਹੀ ਤਾਂ ਮੈਨੂੰ ਆਖਿਆ ਕਿ ਚਾਂਦੀ ਨਾਲ ਉਹ ਖੇਤ ਆਪਣੇ ਲਈ ਮੁੱਲ ਲੈ ਅਤੇ ਗਵਾਹਾਂ ਦੀ ਗਵਾਹੀ ਕਰਵਾ, ਭਾਵੇਂ ਇਹ ਸ਼ਹਿਰ ਕਸਦੀਆਂ ਦੇ ਹੱਥ ਵਿੱਚ ਦਿੱਤਾ ਗਿਆ ਹੈ।